Punjab
ਹਾਈਕਾਮਨ ਦਾ ਹਰ ਫੈਸਲਾ ਮਨਜ਼ੂਰ : ਕੈਪਟਨ ਅਮਰਿੰਦਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨਾਲ ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਹਾਈ ਕਾਮਨ ਦਾ ਹਰ ਫੈਸਲਾ ਓਹਨਾ ਨੂੰ ਮਨਜ਼ੂਰ ਹੋਵੇਗਾ ਕੈਪਟਨ ਅਮਰਿੰਦਰ ਸਿੰਘ ਨੇ ਰਾਵਤ ਦੇ ਸਾਹਮਣੇ ਕਈ ਮੁੱਦੇ ਚੁੱਕੇ ਹਨ । ਰਾਵਤ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੁਰਾਣੇ ਬਿਆਨ ਨੂੰ ਦੁਹਰਾਇਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਜੋ ਫੈਸਲਾ ਲਿਆ ਜਾਵੇਗਾ ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ ।