Punjab

ਨਵਜੋਤ ਸਿੰਘ ਸਿੱਧੂ ਕਾਂਗਰਸ ਆਗੂਆਂ ਨੂੰ ਮਿਲਣ ਤੋਂ ਬਾਅਦ ਪਟਿਆਲਾ ਰਵਾਨਾ , ਕਈ ਵਿਧਾਇਕਾਂ ਨੂੰ ਮਿਲਣਗੇ

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੂੰ ਮਿਲਣ ਤੋਂ ਬਾਅਦ ਪਟਿਆਲਾ ਰਵਾਨਾ ਹੋ ਗਏ ਹਨ । ਪਤਾ ਲਗਾ ਹੈ ਕਿ ਪਟਿਆਲਾ ਵਿਖੇ ਕੁਝ ਵਿਧਾਇਕ ਨਵਜੋਤ ਸਿੰਘ ਸਿੱਧੂ ਦਾ ਇੰਤਜਾਰ ਕਰ ਰਹੇ ਹਨ । ਸਿੱਧੂ ਇਸ ਸਮੇ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ ਮੌਕੇ ਦੀ ਨਜਾਕਤ ਨੂੰ ਸਮਝਦੇ ਹੋਏ ਕਈ ਵਿਧਾਇਕ ਵਲੋਂ ਸਿੱਧੂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਗਿਆ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!