Punjab
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਸੁਰੇਸ਼ ਕੁਮਾਰ ਨੇ ਚੀਫ ਪ੍ਰਮੁੱਖ ਸਕੱਤਰ ਦਾ ਅਹੁਦਾ ਛੱਡਿਆ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਸੁਰੇਸ਼ ਕੁਮਾਰ ਨੇ ਚੀਫ ਪ੍ਰਮੁੱਖ ਸਕੱਤਰ ਦਾ ਅਹੁਦਾ ਛੱਡਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਚਾਰਜ ਛੱਡ ਦਿੱਤਾ ਹੈ।