Punjab

ਭਾਜਪਾ ਵੱਲੋਂ ਕੈਪਟਨ ਅਮਰਿੰਦਰ ਨੂੰ ਵੱਡੀ ਦਿੱਤੀ ਜਾ ਸਕਦੀ ਪੇਸ਼ਕਸ਼ , ਕੈਪਟਨ ਨੂੰ ਕੇਂਦਰ ਸਰਕਾਰ ਵਿੱਚ ਮਿਲੇਗੀ ਵੱਡੀ ਜਿੰਮੇਵਾਰੀ

ਭਾਜਪਾ ਵੱਲੋਂ ਕੈਪਟਨ ਅਮਰਿੰਦਰ ਨੂੰ ਵੱਡੀ ਦਿੱਤੀ ਜਾ ਸਕਦੀ ਵੱਡੀ ਪੇਸ਼ਕਸ਼ , ਕੈਪਟਨ ਨੂੰ ਕੇਂਦਰ ਸਰਕਾਰ ਵਿੱਚ ਮਿਲੇਗੀ ਵੱਡੀ ਜਿੰਮੇਵਾਰੀ

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਕੇਂਦਰ ਵਿੱਚ ਵੱਡੀ ਜਿੰਮੇਵਾਰੀ ਦੇਣ ਦੀ ਬਣਾਈ ਬੈਠੀ ਹੈ। ਉਚ ਸੂਤਰਾਂ ਦਾ ਕਹਿਣਾ ਹੈ ਕਿ ਅਗਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੁੰਦੇ ਹਨ । ਤਾਂ ਮੋਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰੀ ਰਾਜ ਖੇਤੀ ਮੰਤਰੀ ਦੀ ਪੇਸ਼ਕਸ਼ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਰਾਹੀਂ ਖੇਤੀ ਕਨੂੰਨ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਹੋ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!