Punjab
ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਾਲ ਮਿਲਣੀ ਦਾ ਅਸਰ, ਪੰਜਾਬ ਵਿਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦਾ ਅਸਰ ਹੋ ਗਿਆ ਹੈ ਪ੍ਰਧਾਨ ਮੰਤਰੀ ਦੇ ਦਾਖ਼ਲ ਤੋਂ ਬਾਅਦ ਹੁਣ ਕੱਲ੍ਹ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ ਕੇਂਦਰ ਸਰਕਾਰ ਵਲੋਂ ਪਹਿਲਾ ਝੋਨੇ ਦੀ ਖਰੀਦ 11 ਦਿਨ ਲਈ ਅੱਗੇ ਪਾ ਦਿਤੀ ਗਈ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਇਸ ਮਾਮਲੇ ਵਿਚ ਦਾਖ਼ਲ ਦਿੰਦੇ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਗਏ ਹੈ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਜਿਸ ਤੋਂ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਬਦਲਦੇ ਹੋਏ ਝੋਨੇ ਖਰੀਦ ਸ਼ੁਰ ਕਰਨ ਦੀ ਆਗਿਆ ਦੇ ਦਿੱਤੀ ਹੈ