Punjab
ਆਰਬਿਟ ਅਤੇ ਨਿਊ ਦੀਪ ਦੇ ਰੂਟ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈਕੋਰਟ ਨੇ ਕੀਤਾ ਰੱਦ, ਪੰਜਾਬ ਸਰਕਾਰ ਨੂੰ ਝਟਕਾ
ਨਿਊ ਦੀਪ ਅਤੇ ਬਾਦਲਾਂ ਦੀ ਓਰਬਿਟ ਏਵੀਏਸ਼ਨ ਦੀਆਂ ਬੱਸਾਂ ਜਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈ ਕੋਰਟ ਨੇ ਰੱਦ ਕਰਦੇ ਹੋਏ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ
।
।