Punjab

ਰਾਣਾ ਗੁਰਮੀਤ ਸਿੰਘ ਸੋਢੀ ਹੋਏ ਭਾਜਪਾ ਵਿੱਚ ਸਾਮਿਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਹਾਲਾਂਕਿ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿੱਚ ਥਾਂ ਨਹੀਂ ਮਿਲੀ।

ਰਾਣਾ ਗੁਰਮੀਤ ਸਿੰਘ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਗੁਰਮੀਤ ਸਿੰਘ ਸੋਢੀ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਗੁਰਮੀਤ ਸਿੰਘ ਰਾਣਾ ਨੂੰ ਕੈਬਨਿਟ ਮੰਤਰੀ ਦਾ ਦਰਜਾ ਮਿਲਿਆ ਸੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!