Punjab
ਮੁੱਖ ਮੰਤਰੀ ਚਰਨਜੀਤ ਸਿੰਘ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਲੁਧਿਆਣਾ ਰਵਾਨਾ
ਲੁਧਿਆਣਾ ਵਿੱਚ ਹੋਏ ਧਮਾਕੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਨੂੰ ਰਵਾਨਾ ਹੋ ਗਏ ਹਨ।