Punjab

ਮੁੱਖ ਮੰਤਰੀ ਚੰਨੀ ਨੇ ਇਸ ਤਰ੍ਹਾਂ ਮਨਾਈ ਆਪਣੇ ਵਿਆਹ ਦੀ ਵਰ੍ਹੇਗੰਢ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਪਟਿਆਲਾ ਸਕੂਲ ਫਾਰ ਦੀ ਡੈਫ਼ ਐਂਡ ਬਲਾਈਂਡ ਵਿੱਚ ਜਾ ਕੇ ਬੱਚਿਆਂ ਨਾਲ ਸਮਾਂ ਬਿਤਾਇਆ। ਇਹ ਬਹੁਤ ਹੀ ਦਿਲ ਨੂੰ ਛੂਹ ਲੈਣ ਵਾਲਾ ਤਜਰਬਾ ਸੀ ਅਤੇ ਚੰਨੀ ਨੇ ਕਿਹਾ ਕਿ ਮੈਨੂੰ ਇਨ੍ਹਾਂ ਬੱਚਿਆਂ ਦੇ ਊਰਜਾ ਪੱਧਰ ਨੂੰ ਦੇਖਕੇ ਬਹੁਤ ਖੁਸ਼ੀ ਮਹਿਸੂਸ ਹੋਈ। ਉੱਥੇ ਮੈਨੂੰ ਸਮਝ ਆਇਆ ਕਿ ਇੱਕ ਵਿਅਕਤੀ ਦੀ ਇੱਛਾ ਸ਼ਕਤੀ ਕਿੰਨੀ ਸ਼ਕਤੀਸ਼ਾਲੀ ਹੈ ਅਤੇ ਇੱਕ ਆਦਮੀ ਆਪਣੇ ਅੰਦਰ ਇੰਨੀ ਤਾਕਤ ਰੱਖਦਾ ਹੈ। ਇਸ ਮੌਕੇ ‘ਤੇ ਸਕੂਲ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

 

Feeling blessed to have celebrated my marriage anniversary at Patiala School for the Deaf and Blind. It was most heart touching experience and I felt so happy seeing the energy level of these children. Being there, I understood how powerful a person’s willpower is and a man has so much strength within himself.
On this occasion, announced a grant of Rs. 51 lakhs for the school  : Channi

Related Articles

Leave a Reply

Your email address will not be published. Required fields are marked *

Back to top button
error: Sorry Content is protected !!