Punjab
ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਸੇਧ : ਪੰਜਾਬ ਨੇ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਸੇਧ ਨੂੰ ਲੈ ਕੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਭੇਜ ਦਿੱਤੀ ਹੈ ਰਿਪੋਰਟ ਵਿਚ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਕੇਂਦਰ ਨੂੰ ਜਾਣਕਾਰੀ ਦਿੱਤੀ ਹੈ ਕਿ ਅਚਾਨਕ ਪ੍ਰਦਰਸ਼ਨਕਾਰੀ ਸੜਕ ਤੇ ਗਏ ਹਨ ਜਦੋ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਗ ਫੂਲ ਨੇ ਕਿਹਾ ਹੈ ਕਿ ਸਾਨੂੰ ਐਸ ਐਸ ਪੀ ਫਿਰੋਜਪੁਰ ਦੇ ਐਸ ਐਸ ਪੀ ਨੇ ਜਾਣਕਾਰੀ ਦਿੱਤੀ ਸੀ ਕਿ ਪ੍ਰਧਾਨ ਮੰਤਰੀ ਇਸ ਰਸਤੇ ਤੋਂ ਆ ਰਹੇ ਹਨ ਦੂਜੇ ਪਾਸੇ ਐਸ ਐਸ ਪੀ ਨੇ ਕਿਹਾ ਕਿ ਉਨ੍ਹਾਂ ਵਲੋਂ ਨਹੀਂ ਦੱਸਿਆ ਗਿਆ ਸੀ ਫੂਲ ਦਾ ਕਿਹਾ ਹੈ ਕਿ ਸਾਨੂੰ ਲੱਗਿਆ ਐਸ ਐਸ ਪੀ ਸਾਨੂੰ ਚਕਮਾ ਦੇ ਰਹੇ ਹਨ ਸਾਡਾ ਪ੍ਰਧਾਨ ਮੰਤਰੀ ਨੂੰ ਰੋਕਣਾ ਦਾ ਕੋਈ ਇਰਾਦਾ ਨਹੀਂ ਸੀ ਸਰਕਾਰ ਨੇ ਹੁਣ ਕਿਹਾ ਹੈ ਕਿ ਰਾਤ ਨੂੰ ਪ੍ਰਦਰਸ਼ਨਕਾਰੀ ਹਟਾ ਦਿੱਤੇ ਹਨ ਤੇ ਅਚਾਨਕ ਪ੍ਰਦਰਸ਼ਨਕਾਰੀ ਸੜਕ ਤੇ ਆ ਗਏ ਓਧਰ ਕੇਂਦਰ ਦੀ ਟੀਮ ਵੀ ਪੰਜਾਬ ਪਹੁੰਚ ਗਏ ਹੈ ਜਿਸ ਵਲੋਂ ਆਪਣੀ ਵੱਖਰੀ ਜਾਂਚ ਕੀਤੀ ਜਾ ਰਹੀ ਹੈ