
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਤਹਿਸੀਲਦਾਰਾਂ ਨੂੰ ਚਿਤਾਵਨੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਹਿਸੀਲਦਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਤਹਿਸੀਲਦਾਰ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ
ਮੁੱਖ ਮੰਤਰੀ ਨੇ ਕਿਹਾ ਕਿ .ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ