Punjab ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਇਆ admin March 7, 2025 ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਜਦੋਂਕਿ ਗਿਆਨੀ ਰਘਬੀਰ ਸਿੰਘ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਣੇ ਰਹਿਣਗੇ। ਇਸ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਸੇਵਾ ਮੁਕਤ ਕੀਤੇ ਗਏ ਹਨ। Continue Reading Previous: Rs. 56.67 crore allocated for infra development at Chintpurni templeNext: पंजाब की बेटी इशिता पाल दिल्ली में बनी जज, अपने परिवार और पंजाब का नाम किया रोशन Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment. Related Stories Punjab ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਬਿਆਨਾਂ ਦਾ ਲਿਆ ਗੰਭੀਰ ਨੋਟਿਸ , ਕਾਰਣ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ admin March 9, 2025 1 min read Punjab ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ admin March 9, 2025 2 min read Punjab Ban on Speakers on Tractors & Trucks During Hola-Mohalla admin March 9, 2025