Punjab

CM ਭਗਵੰਤ ਮਾਨ ਦੇ ਫੈਸਲੇ ਦਾ ਵਿਰੋਧੀ ਹੋਏ ਕਾਇਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਦੇ ਫੈਸਲੇ ਨਾਲ ਵਿਰੋਧੀ ਵੀ ਗਦਗਦ ਹੋ ਗਏ ਹੈ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ , ਪ੍ਰਗਟ ਸਿੰਘ ਤੇ ਵਿਧਾਇਕ ਸੁਖਪਾਲ ਖਹਿਰਾ ਨੇ ਨਿੱਘਾ ਸਵਾਗਤ ਕੀਤਾ ਹੈ

Related Articles

Leave a Reply

Your email address will not be published. Required fields are marked *

Back to top button
error: Sorry Content is protected !!