Punjab

ਮਾਈਨਿੰਗ ਮਾਫੀਆ ਖਿਲਾਫ ਕੇਸ ਦਰਜ ਕਰਨ ਦੀ ਹਿੰਮਤ ਰੱਖਣ ਵਾਲੇ ਐੱਸਐੱਸਪੀ ਦਾ ਤਬਾਦਲਾ

ਮੈਨੂੰ ਉਮੀਦ ਹੈ ਕਿ ਇਹ ਬਦਲਾਵ ਨਹੀਂ ਹੈ : ਪਰਗਟ ਸਿੰਘ 

ਪੰਜਾਬ ਦੀ ਆਮ ਆਦਮੀ ਸਰਕਾਰ ਨੇ ਰੇਤ ਮਾਫੀਆ ਖਿਲਾਫ ਸਿਕੰਜਾ ਕੱਸਣ ਵਾਲੇ ਐਸ ਐਸ ਪੀ ਦਾ ਤਬਾਦਲਾ ਕਰ ਦਿੱਤਾ ਹੈ

ਪੰਜਾਬ ਦੇ ਸਾਬਕਾ ਸਿਖਿਆ ਮੰਤਰੀ ਪ੍ਰਗਟ ਸਿੰਘ ਨੇ ਇਸ ਖੁਲਾਸ਼ਾ ਕਰਦੇ ਹੋਏ ਟਵੀਟ ਕੀਤਾ ਹੈ ਕਿ ਆਪ’ ਸਰਕਾਰ ਨੇ ਹੁਸ਼ਿਆਰਪੁਰ ਦੇ ਐੱਸਐੱਸਪੀ DHRUMAN H NIMDALE ਦਾ ਤਬਾਦਲਾ ਕਰ ਦਿੱਤਾ ਹੈ ਜਿਸ ਨੇ ਮਾਈਨਿੰਗ ਮਾਫੀਆ ਖਿਲਾਫ ਕੇਸ ਦਰਜ ਕਰਨ ਦੀ ਹਿੰਮਤ ਕੀਤੀ।ਉਸ ਨੇ 5 ਦਿਨ ਪਹਿਲਾਂ ਗੁੰਡਾ ਟੈਕਸ ਰੈਕੇਟ ਦਾ ਪਰਦਾਫਾਸ਼ ਕਰਕੇ 1.53 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।

ਇਸੇ ਇਮਾਨਦਾਰ ਅਫਸਰਾਂ ਨੂੰ ਹੱਲਾਸ਼ੇਰੀ ਦੇਣ ਦੀ ਬਜਾਏ ਭਗਵੰਤ ਮਾਨ ਸਰਕਾਰ ਉਨ੍ਹਾਂ ਦਾ ਤਬਾਦਲਾ ਕਰ ਰਹੀ ਹੈ। ਮੈਨੂੰ ਉਮੀਦ ਹੈ ਕਿ ਇਹ ਬਦਲਾਵ ਨਹੀਂ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!