Punjab
ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਨਹੀਂ ਆਇਆ 300 ਯੂਨਿਟ ਮੁਫ਼ਤ ਬਿਜਲੀ ਦਾ ਪ੍ਰਸਤਾਵ,ਪੜੋ ਕਿਹੜੇ ਆਏ ਏਜੰਡੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਅੰਦਰ 300 ਯੂਨਿਟ ਬਿਜਲੀ ਮੁਆਫ ਕਰਨ ਦਾ ਪ੍ਰਸਤਾਵ ਪੇਸ਼ ਹੀ ਹੋਇਆ ਹੈ ਮੰਤਰੀ ਮੰਡਲ ਦੀ ਬੈਠਕ ਵਿਚ 3 ਏਜੰਡੇ ਪੇਸ਼ ਹੋਏ ਹਨ ਜਿਨ੍ਹਾਂ ਉਤੇ ਚਰਚਾ ਹੋਈ ਹੈ ਜਿਸ ਵਿਚ ਵਾਟਰ ਸਪਲਾਈ ਵਿਭਾਗ ਵਿਚ 80 ਅਸਾਮੀਆਂ ਭਰਨ ਨੂੰ ਮੰਜੂਰੀ ਦਿੱਤੀ ਗਈ ਹੈ ਇਸ ਦੀ ਪ੍ਰੀਕ੍ਰਿਆ ਪਿਛਲੀ ਸਰਕਾਰ ਨੇ ਸ਼ੁਰੂ ਕੀਤੀ ਸੀ ਇਸ ਤੋਂ ਇਲਾਵਾ ਖੇਤੀਵਾੜੀ ਐਕਟ ਵਿਚ ਸੋਧ ਨੂੰ ਮਨਜ਼ੂਰੀ ਤੋਂ ਇਲਾਵਾ ਪਿੰਡ ਵਿਚ ਭਾਰਤ ਸਰਕਾਰ ਦੇ ਸਹਿਯੋਗ ਨਾਲ ਫਾਈਬਰ ਪਾਉਂਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿਤੀ ਗਈ ਹੈ