Punjab
ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ ,ਲੜਾਈ ਜਾਰੀ ਹੈ : ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ… ਜ਼ਮੀਨਾਂ, ਰੇਤ ਤੇ ਸ਼ਰਾਬ ਮਾਫੀਆ ਨੂੰ ਚਲਾਉਣ ਵਾਲਿਆਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟ ਕੇ ਸੁਆਰਥੀ ਹਿੱਤਾਂ ਲਈ ਪੰਜਾਬ ਨੂੰ ਉਜਾੜ ਦਿੱਤਾ। ਮੌਜੂਦਾ ਵਿੱਤੀ ਸਥਿਤੀ ਵਿੱਚ ਇਹ ਜਾਂ ਤਾਂ ਪੰਜਾਬ ਹੈ ਜਾਂ ਮਾਫੀਆ! ਲੜਾਈ ਜਾਰੀ ਹੈ.
My fight was for Punjab and not for sand … Those who ran the land , sand and liquor mafia let down Punjab for selfish vested interests by looting the exchequer…. It is either Punjab or the Mafia in the present financial scenario! The fight continues… Navjot Sidhu