EntertainmentNational
ਬਾਲੀਵੁੱਡ ਅਭਿਨੇਤਰੀ Jacqueline Fernandez ਖਿਲਾਫ ਈਡੀ ਦੀ ਵੱਡੀ ਕਾਰਵਾਈ , 7.27 ਕਰੋੜ ਦੀ ਜਾਇਦਾਦ ਜ਼ਬਤ
ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਖਿਲਾਫ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਮੁਤਾਬਕ ਅਭਿਨੇਤਰੀ ਦੀ 7.27 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਇਸ ਕਾਰਵਾਈ ਦਾ ਸਿੱਧਾ ਸਬੰਧ ਸੁਕੇਸ਼ ਚੰਦਰਸ਼ੇਖਰ ਨਾਲ ਵੀ ਦੱਸਿਆ ਜਾ ਰਿਹਾ ਹੈ।