Punjab
ਭਾਜਪਾ ਵਲੋਂ ਅਰਵਿੰਦ ਕੇਜਰੀਵਾਲ ਖਿਲਾਫ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ
ਪ੍ਰਧਾਨ ਮੰਤਰੀ ਖਿਲਾਫ ਅਪ ਸ਼ਬਦ ਬੋਲਣ ਦੇ ਇਲਜਾਮ
ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਨੇ ਮੋਹਾਲੀ ਸਾਈਬਰ ਕ੍ਰਾਈਮ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ । ਸ਼ਿਕਾਇਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਆਪ ਸ਼ਬਦ ਬੋਲਣ ਦੇ ਇਲਜਾਮ ਲਗਾਏ ਗਏ ਹਨ । ਰਾਜੂ ਨੇ ਦੋਸ਼ ਲਗਾਇਆ ਕਿ ਕੇਜਰੀਵਾਲ ਨੇ ਰੈਲੀ ਨੂੰ ਭੜਕਾਉਣ ਲਈ ਕਿਹਾ ਕਿ ਮੋਦੀ ਨੇ ਅੱਤਵਾਦੀਆਂ ਨਾਲ ਸੈਟਿੰਗ ਕਰ ਰੱਖੀ ਹੈ । ਅਸੀਂ 503 ,504 , 505 . 506 IPC ਹਰ ਹੋਰ ਸਬੰਧਿਤ ਧਾਰਾਵਾਂ ਤਹਿਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ ਕਿ ਉਹ ਇਹਨਾਂ ਧਾਰਾਵਾਂ ਦੇ ਤਹਿਤ ਕਾਰਵਾਈ ਕਰਨ ।