Punjab

ਮੋਹਾਲੀ ਧਮਾਕੇ ਵਿੱਚ ਸ਼ੱਕੀ ਗਿਰਫ਼ਤਾਰ, ਲਾਂਚਰ ਬਰਾਮਦ

 

 

 

 

ਮੋਹਾਲੀ ਵਿਚ ਬੀਤੇ ਦਿਨੀਂ ਹੋਏ ਧਮਾਕੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੰਦੇ ਹੋਏ ਮੁਹਾਲੀ ਪੁਲੀਸ ਵੱਲੋਂ ਦੱਸਿਆ ਗਿਆ ਕਿ ਇਸ ਕੇਸ ਦੇ ਸਬੰਧ ਵਿਚ ਸੋਹਾਣਾ ਪੁਲਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 236/22 ਅਧੀਨ ਜਾਂਚ ਕਰਦੇ ਹੋਏ ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ lਇਸ ਧਮਾਕੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੇ ਸਬੰਧ ਵਿੱਚ ਮਿਲੇ ਸਮੂਹ ਤੱਥਾਂ ਬਾਰੇ ਬਰੀਕੀ ਨਾਲ ਛਾਣਬੀਣ ਕਰਕੇ ਇਸ ਕੇਸ ਨੂੰ ਹੱਲ ਕਰਨ ਲਈ ਅੱਗੇ ਵਧਿਆ ਜਾ ਰਿਹਾ ਹੈ

 

 

 

 

*Update on Mohali Blast*

 

SAS Nagar, May 10 :

The Mohali Police disclosed that during further investigation in the case FIR number 236/22, PS Sohana, a number of suspects have been rounded up and questioned. The launcher used in the attack has been recovered by the police and all leads developed in the case are being pursued meticulously.

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!