
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਤੋਂ 28 ਮਾਰਚ ਤਕ ਹੋਵੇਗਾ ਇਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਮੰਤਰੀ ਮੰਡਲ ਨੇ ਮੰਜੂਰੀ ਦੇ ਦਿੱਤੀ ਹੈ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਤੋਂ 28 ਮਾਰਚ ਤਕ ਹੋਵੇਗਾ ਇਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਮੰਤਰੀ ਮੰਡਲ ਨੇ ਮੰਜੂਰੀ ਦੇ ਦਿੱਤੀ ਹੈ ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 26 ਮਾਰਚ ਨੂੰ ਉਹ ਵਿਧਾਨ ਸਭਾ ਚ ਬਜਟ ਪੇਸ਼ ਕਰਨਗੇ
ਉਨ੍ਹਾਂ ਕਿਹਾ ਕਿ ਬਜਟ ਸੈਸ਼ਨ 26 ਮਾਰਚ ਤੋਂ 28 ਮਾਰਚ ਤਕ ਹੋਵੇਗਾ 21 ਮਾਰਚ ਨੂੰ ਪੰਜਾਬ ਦੇ ਰਾਜਪਾਲ ਦੇ ਭਾਸਣ ਦੇ ਨਾਲ ਬਜਟ ਦਾ ਸੈਸ਼ਨ ਸ਼ੁਰੂ ਹੋਵੇਗਾ ਉਨ੍ਹਾਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਅਗਵਾਈ ਬਿਜਨੀਸ਼ ਅਡਵੇਜਰੀ ਬਣੀ ਹੋਈ ਹੈ ਜੋ ਸਮੇ ਤੇ ਅਗਰ ਕੋਈ ਤਬਦੀਲੀ ਕਰਨੀ ਹੈ ਉਸ ਬਾਰੇ ਫੈਸਲਾ ਲੈਂਦੀ ਹੈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2025 -26 ਲਈ 26 ਮਾਰਚ ਨੂੰ ਬਜਟ ਪੇਸ਼ ਕਰਨਗੇ