Punjab

*ਮੁੱਖ ਮੰਤਰੀ ਰਿਹਾਇਸ ਤੇ ਧਰਨਾ ਦੇਣ ਆਈ ਕਾਂਗਰਸ ਤੇ CM ਭਗਵੰਤ ਮਾਨ ਦਾ ਤਿੱਖਾ ਹਮਲਾ*

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ ਤੇ ਧਰਨਾ ਦੇਣ ਆਈ ਕਾਂਗਰਸ ਤੇ ਤਿੱਖਾ ਹਮਲਾ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਨੇ ਕਿਹਾ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?

Related Articles

Leave a Reply

Your email address will not be published. Required fields are marked *

Back to top button
error: Sorry Content is protected !!