Punjab

ਸ੍ਰੋਮਣੀ ਅਕਾਲੀ ਦਲ ਵਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ

ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਐਸ ਭੂੰਦੜ ਵਲੋਂ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।

The SAD working President Balwinder S Bhundar has accepted the resignation of S Virsa Singh Valtoha from Primary Membership & all offices of SAD with immediate affect. Copy of the resignation is being enclosed here with.

Balwinder S Bhundar has accepted the resignation of S Virsa Singh Valtoha

Related Articles

Back to top button
error: Sorry Content is protected !!