Punjab

ਭਾਜਪਾ ਨੇ ਪੰਜਾਬ ਅੰਦਰ ਜਿਮਨੀ ਚੋਣਾਂ ਲਈ 3 ਉਮੀਦਵਾਰ ਚੋਣ ਮੈਦਾਨ ਚ ਉਤਾਰੇ

ਭਾਜਪਾ ਨੇ ਪੰਜਾਬ ਅੰਦਰ 4 ਸੀਟਾਂ ਤੇ ਹੋ ਰਹੀ ਜਿਮਨੀ ਚੋਣ ਨੂੰ ਲੈ ਕੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਭਾਜਪਾ ਵਲੋਂ ਗਿਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ , ਬਰਨਾਲਾ ਤੋਂ ਕੇਵਲ ਸਿੰਘ ਢਿਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ ਜਦੋ ਕੇ ਚੱਬੇਵਾਲ ਸੀਟ ਤੇ ਅਜੇ ਕੋਈ ਉਮੀਦਵਾਰ ਨਹੀਂ ਉਤਾਰਿਆ ਹੈ

Related Articles

Back to top button
error: Sorry Content is protected !!