Punjab
ਪੰਜਾਬ ਸਰਕਾਰ ਕਰਮਚਾਰੀਆਂ ਨੂੰ ਦਿਵਾਲੀ ਦੇ ਅੱਜ ਦੇ ਸਕਦੀ ਹੈ ਵੱਡਾ ਤੋਹਫਾ
ਪੰਜਾਬ ਸਰਕਾਰ ਕਰਮਚਾਰੀਆਂ ਨੂੰ ਦਿਵਾਲੀ ਦੇ ਅੱਜ ਦੇ ਸਕਦੀ ਹੈ ਵੱਡਾ ਤੋਹਫਾ
ਪੰਜਾਬ ਸਰਕਾਰ ਅੱਜ ਆਪਣੇ ਕਰਮਚਾਰੀਆਂ ਨੂੰ ਦਿਵਾਲੀ ਦਾ ਵੱਡਾ ਤੋਹਫਾ ਦੇ ਸਕਦੀ ਹੈ ਕੁਝ ਸੂਤਰਾਂ ਦਾ ਕਹਿਣਾ ਹੈ ਕਿ ਵਿੱਤ ਵਿਭਾਗ ਵੱਲੋਂ ਕਰਮਚਾਰੀਆਂ ਨੂੰ 4 ਫੀਸਦੀ ਫੀਸ ਦੀ ਡੀਏ ਦੇਣ ਸਬੰਧੀ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ।
ਇਸ ਤਰ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਮਚਾਰੀਆਂ ਨੂੰ ਦਿਵਾਲੀ ਤੇ ਚਾਰ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕਰ ਸਕਦੇ ਹਨ। ਕਰਮਚਾਰੀਆਂ ਵੱਲੋਂ ਕਾਫੀ ਸਮੇਂ ਤੋਂ ਮਹਿੰਗਾਈ ਭੱਤੇ ਦੇਣ ਦੀ ਮੰਗ ਕੀਤੀ ਜਾ ਰਹੀ ਸੀ।
ਉਹ ਚ ਸੂਤਰਾਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਵੱਲੋਂ ਹਰਪਾਲ ਸਿੰਘ ਚੀਮਾ ਵਲੋ ਵੀ ਮਨਜ਼ੂਰੀ ਦੇ ਦਿਤੀ ਹੈ।