
ਪੰਜਾਬ ਸਰਕਾਰ ਵੱਲੋਂ ਸਕੂਲ਼, ਕਾਲਜ, ਯੂਨੀਵਰਸਟੀਆ ਤੇ ਸਾਰੇ ਵਿਦਿਅਕ ਅਦਾਰਿਆਂ ਚ ਛੁੱਟੀ ਦਾ ਐਲਾਨ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਸਕੂਲਾਂ ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਚ ਤਿੰਨ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਬੈਂਸ ਵੱਲੋਂ ਕਿਹਾ ਗਿਆ ਹੈ ਕਿ ਸਾਰੀਆਂ ਵਿਦਿਕ ਸੰਸਥਾਵਾਂ ਪੂਰਨ ਤੌਰ ਤੇ ਬੰਦ ਰਹਿਣਗੀਆਂ।