
ਆਮ ਆਦਮੀ ਪਾਰਟੀ ਦੀ ਵੱਡੀ ਜਿੱਤ , ਸੰਜੀਵ ਅਰੋੜਾ 10637 ਵੋਟਾਂ ਦੇ ਫਰਕ ਨਾਲ ਜਿੱਤੇ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰ ਗਏ ਹਨ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਨ ਨੂੰ 10637 ਨਾਲ ਹਰਾ ਕੇ ਵੱਡੀ ਜਿੱਤ ਹਾਸਿਲ ਕਰ ਲਈ ਹੈ ਸੰਜੀਵ ਅਰੋੜਾ ਨੂੰ 35179 ਵੋਟਾਂ ਮਿਲਿਆ ਹਨ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਦੂਜੇ ਨੰਬਰ ਤੇ ਰਹੇ ਜਿਨ੍ਹਾਂ ਨੂੰ 22542 ਵੋਟਾਂ ਮਿਲਿਆ ਹਨ ਜਦੋ ਕੇ ਭਾਜਪਾ ਦੇ ਜੀਵਨ ਗੁਪਤਾ ਤੀਜੇ ਨੰਬਰ ਤੇ ਪਹੁੰਚ ਗਏ ਹਨ ਜਿਨ੍ਹਾਂ ਨੂੰ 20323 ਵੋਟਾਂ ਮਿਲਿਆ ਹਨ ਜਦੋ ਕੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ 8203 ਵੋਟਾਂ ਮਿਲਿਆ ਹਨ
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲਗਾਤਾਰ ਬੜ੍ਹਤ ਰੱਖੀ ਜਿਸ ਨੂੰ ਲੈ ਪਾਰਟੀ ਵਰਕਰਾਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਇਸ ਸਮੇ ਚੋਣ ਨਤੀਜ਼ੇ ਆ ਚੁਕੇ ਹਨ