
ਲੁਧਿਆਣਾ ਤੋਂ ਵਿਧਾਇਕ ਸੰਜੀਵ ਅਰੋੜਾ ਕੱਲ੍ਹ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਰਾਜਪਾਲ ਉਨ੍ਹਾਂ ਨੂੰ ਕੱਲ੍ਹ ਦੁਪਹਿਰ 1 ਵਜੇ ਸਹੁੰ ਚਕਾਉਣਗੇ।
ਲੁਧਿਆਣਾ ਤੋਂ ਵਿਧਾਇਕ ਸੰਜੀਵ ਅਰੋੜਾ ਕੱਲ੍ਹ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਰਾਜਪਾਲ ਉਨ੍ਹਾਂ ਨੂੰ ਕੱਲ੍ਹ ਦੁਪਹਿਰ 1 ਵਜੇ ਸਹੁੰ ਚਕਾਉਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜਪਾਲ ਤੋਂ ਇਸ ਲਈ ਸਮਾਂ ਲਿਆ ਗਿਆ ਹੈ।