Punjab
ਪੰਜਾਬੀ ਯੂਨੀਵਰਸਿਟੀ ਨੂੰ 90 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ
ਪੰਜਾਬੀ ਯੂਨੀਵਰਸਿਟੀ ਨੂੰ 90 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਉਸ ਵਲੋਂ ਤਿਆਰ ਕੀਤੀ ਕਰਜ਼ ਦੇਣਦਾਰੀ ਦਾ ਹਿਸਾਬ ਬਰਾਬਰ ਕਰਨ ਲਈ 90 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ।