
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਰਿਸ਼ਵਤ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਸਾਹਮਣੇ ਆਏ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੂੰ ਹਰਿਆਣਾ ਚੋਂ ਗ੍ਰਫਤਾਰ ਕੀਤਾ ਗਿਆ ਹੈ।
ਪਠਾਣ ਮਾਜਰਾ ਪਿਛਲੇ ਕਾਫੀ ਦਿਨਾਂ ਤੋਂ ਸਰਕਾਰ ਨੂੰ ਲੈ ਕੇ ਬਿਆਨਬਾਜੀ ਕਰ ਰਹੇ ਸਨ।