ਲੁਧਿਆਣਾ ਪੱਛਮੀ ਤੋਂ ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ਅੰਦਰ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ ਗੋਲੀ ਕਿਵੇਂ ਲੱਗੀ ਹੈ ਇਸ ਬਾਰੇ ਸਾਫ ਨਹੀਂ ਸਕਿਆ ਹੈ ਗੋਲੀ ਲੱਗਣ ਤੋਂ ਬਾਅਦ ਗੋਗੀ ਨੂੰ ਡੀ ਐਮ ਸੀ ਚ ਲਿਜਾਇਆ ਗਿਆ ਜਿਥੇ ਓਹਨਾ ਨੂੰ ਮ੍ਰਿਤਕ ਐਲਾਨ ਦਿਤਾ ਗਿਆ ਹੈ ।
ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਵਿਧਾਇਕ ਸ਼੍ਰੀ ਗੁਰਪ੍ਰੀਤ ਗੋਗੀ ਬੱਸੀ ਦੇ ਅਕਾਲ ਚਲਾਣੇ ‘ਤੇ ਬਹੁਤ ਹੋਇਆ ਹੈ।
ਇਸ ਔਖੇ ਸਮੇਂ ਦੌਰਾਨ ਦੁਖੀ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ। ਮੈਂ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਪਰਿਵਾਰ ਨੂੰ ਇਸ ਦਰਦਨਾਕ ਘਾਟੇ ਨੂੰ ਸਹਿਣ ਦੀ ਤਾਕਤ ਬਖਸੇ ।