Punjab

ਬਸੰਤੀ ਰੰਗ ਵਿਚ ਰੰਗਿਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਪਿੰਡ , ਭਗਵੰਤ ਮਾਨ ਤੇ ਆਉਣ ਵਾਲਿਆਂ ਨੂੰ ਕੀਤੀ ਅਪੀਲ

ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਪਿੰਡ ਖਟਕੜ ਕਲਾ ਬਸੰਤੀ ਰੰਗ ਵਿਚ ਰੰਗਿਆ ਜਾਵੇਗਾ ਮਾਨ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਵਿਚ ਸਾਰੇ ਪੀਲੀਆ ਪੱਗਾਂ ਤੇ ਪੀਲੇ ਦੁਪੱਟੇ ਲੈ ਕੇ ਆਉਣ

 

Related Articles

Leave a Reply

Your email address will not be published. Required fields are marked *

Back to top button
error: Sorry Content is protected !!