
*ਤਹਿਸੀਲ ਦਫ਼ਤਰਾਂ ਵਿੱਚ ਹੁਣ ਨਹੀਂ ਚੱਲੇਗੀ ਅਫਸਰਾਂ ਦੀ ਮਨਮਾਨੀ*
*ਫਰਲੋ ਖਤਮ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਵੱਡਾ ਫੈਸਲਾ*
*ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਕੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲੱਗੇਗੀ*
*ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੂੰ ਹਾਜ਼ਰੀ ਯਕੀਨੀ ਬਣਾਉਣਗੇ*
*ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼*
*ਖਾਲੀ ਸਟੇਸ਼ਨ ਉਪਰ ਬਦਲਵੇਂ ਪ੍ਰਬੰਧ ਕਰਨ ਦੇ ਨਿਰਦੇਸ਼, ਕੋਈ ਵੀ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ*
*ਆਨਲਾਈਨ ਸਮਾਂ ਲੈਣ ਵਾਲੇ ਲੋਕਾਂ ਦੀ ਰਜਿਸਟ੍ਰੇਸ਼ਨ ਉਸੇ ਦਿਨ ਯਕੀਨੀ ਬਣਾਏ ਜਾਵੇ*