Punjab

ਜੰਮੂ-ਕਸ਼ਮੀਰ ਵਿੱਚ ਦਹਿਸ਼ਤਗਰਦਾਂ ਦੁਆਰਾ ਮਾਰੇ ਗਏ ਪ੍ਰਿੰਸੀਪਲ ਸੁਪਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਨੂੰ ਇਨਸਾਫ਼ ਦਿਵਾਉਣ ਵਾਸਤੇ ਅੱਜ ਰੋਪੜ ਵਿੱਚ ਕੈਂਡਲ ਮਾਰਚ

ਜੰਮੂ-ਕਸ਼ਮੀਰ ਵਿੱਚ ਦਹਿਸ਼ਤਗਰਦਾਂ ਦੁਆਰਾ ਮਾਰੇ ਗਏ ਪ੍ਰਿੰਸੀਪਲ ਸੁਪਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਨੂੰ ਇਨਸਾਫ਼ ਦਿਵਾਉਣ ਵਾਸਤੇ ਅੱਜ ਰੋਪੜ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਜੰਮੂ-ਕਸ਼ਮੀਰ ਵਿੱਚ ਘੱਟ ਗਿਣਤੀਆਂ ਖਿਲਾਫ਼ ਲਗਾਤਾਰ ਹੋ ਰਹੇ ਹਮਲੇ ਗੰਭੀਰ ਚਿੰਤਾਂ ਦਾ ਵਿਸ਼ਾ ਹਨ। ਕੇਂਦਰ ਸਰਕਾਰ ਨੂੰ ਇਨ੍ਹਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!