Punjab

ਮਾਸਟਰ ਬਲਦੇਵ ਸਿੰਘ ਕਾਂਗਰਸ ਵਿਚ ਹੋਏ ਸ਼ਾਮਲ , ਆਪ ਦੇ 7 ਵਿਧਾਇਕ ਆ ਚੁਕੇ ਹਨ ਕਾਂਗਰਸ ਵਿਚ

ਆਪ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ ਹੁਣ ਤਕ ਆਪ ਦੇ 7 ਵਿਧਾਇਕ ਆਪ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਚੁਕੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਓਹਨਾ ਦਾ ਸਵਾਗਤ ਕੀਤਾ ਹੈ ਸੁਖਪਾਲ ਖਹਿਰਾ, ਜਗਦੇਵ ਸਿੰਘ ਕਮਲੁ , ਪਰਮਲ ਸਿੰਘ ਖਾਲਸਾ , ਰੁਪਿੰਦਰ ਰੂਬੀ ,ਨਾਜਰ ਸਿੰਘ ਮਾਨਸ਼ਾਹੀਆ, ਜਗ੍ਹਾ ਜੱਸੋਵਾਲ , ਮਾਸਟਰ ਬਲਦੇਵ ਸਿੰਘ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ

Related Articles

Leave a Reply

Your email address will not be published. Required fields are marked *

Back to top button
error: Sorry Content is protected !!