Punjab

ਕੈਬਨਿਟ ਸਬ ਕਮੇਟੀ ਵਲੋਂ 4000 ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਮੋਹਰ

ਪੰਜਾਬ ਸਰਕਾਰ ਵਲੋਂ ਮੰਤਰੀ ਬ੍ਰਹਮ ਮੋਹਿੰਦਰਾ ਦੀ ਅਗਵਾਈ ਵਿਚ ਕਰਮਚਾਰੀਆ ਦੇ ਮਾਮਲਿਆਂ ਤੇ ਗਠਿਤ ਕੈਬਿਨੇਟ ਸਬ ਕਮੇਟੀ ਨੇ 4000 ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਮੋਹਰ ਲਗਾ ਦਿੱਤੀ ਹੈ ਜਦੋ ਪਿਛਲੀ ਸਰਕਾਰ ਨੇ 38000 ਕਰਮਚਾਰੀਆ ਨੂੰ ਰੈਗੂਲਰ ਕਰਨ ਦਾ ਦਿਤਾ ਇਕੱਠਾ ਕੀਤਾ ਸੀ

 

ਇਸ ਕਮੇਟੀ ਵਿਚ ਵਿੱਤ ਮੰਤਰੀ ਮਨਪ੍ਰੀਤ ਬਾਦਲ . ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸ਼ਾਮਿਲ ਹਨ ਮਨਪ੍ਰੀਤ ਬਾਦਲ ਨੇ ਅੱਜ ਕਮੇਟੀ ਅੱਗੇ ਪੰਜਾਬ ਦੀ ਵਿੱਤੀ ਹਾਲਤ ਨੂੰ ਲੈ ਕਿ ਚਰਚਾ ਕੀਤੀ ਹੈ

ਪੰਜਾਬ ਦੇ ਕਰਮਚਾਰੀ ਕਾਫੀ ਸਮੇ ਤੇ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾ ਵਾਅਦਾ ਕੀਤਾ ਸੀ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇਗਾ ਤੇ ਕਰਮਚਾਰੀਆ ਨੂੰ ਰੈਗੂਲਰ ਕੀਤਾ ਜਾਵੇਗਾ ਜਿਸ ਦੇ ਤਹਿਤ 4000 ਕਰਮਚਾਰੀਆ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ

ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾਵੇਗੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!