
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।
Chandigarh, February 28 ; The Chief Minister Bhagwant Singh Mann led State Government is committed. It aims to ensure convenience for the common people. The goal is to avail various services easily. As part of this commitment, the Housing and Urban Development Department has decided. They will extend the last date for the facility of registration of plots without NoC to 31st August.