
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ । ਮੁਲਾਕਾਤ ਦੌਰਾਨ ਰੰਧਾਵਾ ਨੇ ਰਾਜਨੀਤਿਕ ਮੁੱਦਿਆਂ ਤੇ ਚਰਚਾ ਕੀਤੀ ।
ਰੰਧਾਵਾ ਨੇ ਦਿੱਲੀ ਵਿਖੇ ਪ੍ਰਿਯੰਕਾ ਗਾਂਧੀ ਦੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਪਾਰਟੀ ਸਬੰਧੀ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ। ਪੰਜਾਬ ਅੰਦਰ ਉਪ ਚੋਣ ਹੋਣ ਜਾ ਰਹੀ ਹੈ ਉਸਨੂੰ ਲੈਕੇ ਵੀ ਚਰਚਾ ਕੀਤੀ ਗਈ ਹੈ । ਰੰਧਾਵਾ ਇਸ ਸਮੇ ਰਾਜਸਥਾਨ ਦੇ ਪ੍ਰਭਾਰੀ ਵੀ ਹੈ ਜਿਨ੍ਹਾਂ ਨੂੰ ਪਾਰਟੀ ਵਲੋਂ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ।