ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾ ਰਮਨ ਨੇ ਮਿਡਲ ਕਲਾਸ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਹੈ ਕਿ 12 ਲੱਖ ਦੀ ਆਮਦਨ ਤੇ ਕੋਈ ਟੈਕਸ ਨਹੀਂ ਦੇਣਾ ਪਏਗਾ