
ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੇਣ ਦੀ ਮੰਗ ਕੀਤੀ ਗਈ। ਦੇਸ਼ ਦੀ ਸੁਰੱਖਿਆ ‘ਚ ਰਾਜਸਥਾਨ ਬਾਰਡਰ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਹੈ।
ਜਦੋਂ ਵੀ ਦੇਸ਼ ਹਿੱਤ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹੱਟਦਾ। ਦੇਸ਼ ਦੀ ਬਹਾਦਰ ਫੌਜ ਲਈ ਪੰਜਾਬ ਦਾ ਪਾਣੀ ਤਾਂ ਕੀ ਸਾਡਾ ਖੂਨ ਵੀ ਹਾਜ਼ਰ ਹੈ। ਫੌਜ ਦੇ ਜਵਾਨਾਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਸਥਾਨ ਨੂੰ ਵਾਧੂ ਪਾਣੀ ਤੁਰੰਤ ਦੇਣ ਦਾ ਨਿਰਦੇਸ਼ ਦਿੱਤਾ ਹੈ।
….
आज राजस्थान सरकार द्वारा पंजाब के कोटे से अतिरिक्त पानी देने की मांग की गई है । देश की सुरक्षा में राजस्थान बॉर्डर पर तैनात सेना को अतिरिक्त पानी की आवश्यकता है।
- जब भी देशहित की बात आती है तो पंजाब कभी पीछे नहीं हटता। देश की बहादुर सेना के लिए पंजाब का पानी क्या हमारा खून भी हाज़िर है। सेना के जवानों की ज़रूरत को ध्यान में रखते हुए मैंने राजस्थान को अतिरिक्त पानी तुरंत देने का निर्देश jiदिया है।