Punjab

ਮੁਹਮੰਦ ਮੁਸਤਫ਼ਾ ਦਾ ਪੰਜਾਬ ਕਾਂਗਰਸ ਪਾਰਟੀ ਦਾ ਸਲਾਹਕਾਰ ਬਣਨ ਤੋਂ ਇਨਕਾਰ

ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹਮੰਦ ਮੁਸਤਫ਼ਾ ਨੇ ਪੰਜਾਬ ਕਾਂਗਰਸ ਪਾਰਟੀ ਦਾ ਸਲਾਹਕਾਰ ਬਣਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀ ਮੁਸਤਫ਼ਾ ਨੂੰ ਪਾਰਟੀ ਦਾ ਸਲਾਹਕਾਰ ਨਿਯੁਕਤ ਕੀਤਾ ਸੀ ਸਿੱਧੂ ਵਲੋਂ 4 ਸਲਾਹਕਾਰ ਲਗਾਏ ਗਏ ਸਨ ਜਿਨ੍ਹਾਂ ਵਿਚ ਡਾ ਅਮਰ ਸਿੰਘ , ਮੁਹਮਦ ਮੁਸਤਫ਼ਾ , ਡਾ ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਮਾਲੀ ਨੂੰ ਸਲਾਹਕਾਰ ਲਗਾਇਆ ਗਿਆ ਸੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!