Punjab

ਡਾ.ਨਵਜੋਤ ਕੌਰ ਸਿੱਧੂ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਜਾਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ

 

ਚੰਡੀਗੜ੍ਹ, 8 ਮਾਰਚ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ  ਨੂੰ ਪੰਜਾਬ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਅੱਜ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ।

ਉਹਨਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅੱਜ ਨਿਯੁਕਤ ਕੀਤਾ ਗਿਆ। ਜਾਟ ਮਹਾਸਭਾ ਦੇ ਇਕ ਬੁਲਾਰੇ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਉਹਨਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਉਹਨਾਂ ਨੂੰ ਯਕੀਨ ਹੈ ਕਿ  ਜੈ ਇੰਦਰ ਕੌਰ ਸੰਸਥਾ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗੀ ਅਤੇ ਉਹਨਾਂ ਦੀ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰੇਗੀ।

Jai Inder Kaur replaces Dr Navjot Kaur as Punjab women wing of Jat Mahasabha

CHANDIGARH, March 8: Jai Inder Kaur, the daughter of former Chief Minister, Capt Amarinder Singh has been appointed the new president of the women wing of the Punjab, Jat Mahasabha.
She replaces Dr Navjot Kaur, the wife of the Punjab Congress Committee President, Navjot Singh Sidhu.
The appointment was made today.
A Jat Mahasabha spokesman said, given her experience in public life, Ms Kaur will take the organisation to new heights and work for the upliftment of society.
.

Related Articles

Leave a Reply

Your email address will not be published. Required fields are marked *

Back to top button
error: Sorry Content is protected !!