Punjab

ਪੰਚਾਇਤੀ ਚੋਣਾਂ-2024 ਵਿੱਚ ਲੱਗੇ ਸਮੂਹ ਪੋਲਿੰਗ ਅਤੇ ਰਿਜਰਵ ਸਟਾਫ ਨੂੰ 16 ਅਕਤੂਬਰ ਦੀ ਛੁੱਟੀ

ਮਾਲੇਰਕੋਟਲਾ 15 ਅਕਤੂਬਰ :

         ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।

Related Articles

Back to top button
error: Sorry Content is protected !!