ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

  ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ … Continue reading ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ