Punjab

ਪੰਜਾਬ ਅੰਦਰ 2490 ਕੋਰੋਨਾ ਦੇ ਮਾਮਲੇ ਆਏ ਸਾਹਮਣੇ , 38 ਮੌਤਾਂ

1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1 ਲਏ ਗਏ ਨਮੂਨਿਆਂ ਦੀ ਗਿਣਤੀ 5528559
2 ਅੱਜ ਲਏ ਗਏ ਕੁੱਲ ਨਮੂਨੇ 34886
3 ਅੱਜ ਕੀਤੇ ਗਏ ਕੁੱਲ ਟੈਸਟ 36704
4 ਪਾਜ਼ੀਟਿਵ ਪਾਏ ਗਏ ਕੁੱਲ ਮਰੀਜ਼ਾਂ ਦੀ ਗਿਣਤੀ 207888
5 ਠੀਕ ਹੋਏ ਮਰੀਜ਼ਾਂ ਦੀ ਗਿਣਤੀ 186187
6 ਐਕਟਿਵ ਕੇਸਾਂ ਦੀ ਗਿਣਤੀ 15459
7 ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ 286
8 ਮਰੀਜ਼ ਜਿਹਨਾਂ ਦੀ ਸਥਿਤੀ ਗµਭੀਰ ਹੈ ਅਤੇ ਵੈਟੀਲੇਟਰ ’ਤੇ ਹਨ 22
9 ਮ੍ਰਿਤਕਾਂ ਦੀ ਕੁ¤ਲ ਗਿਣਤੀ 6242
10 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਹੈਲਥ ਵਰਕਰਾਂ ਦੀ ਗਿਣਤੀ 3064
11 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਹੈਲਥ ਵਰਕਰਾਂ ਦੀ ਕੁੱਲ ਗਿਣਤੀ 120693
12 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਫਰੰਟਲਾਈਨ ਵਰਕਰਾਂ ਦੀ ਗਿਣਤੀ 5437
13 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਫਰੰਟਲਾਈਨ ਵਰਕਰਾਂ ਦੀ ਕੁੱਲ ਗਿਣਤੀ 115227
14 ਅੱਜ ਦੂਜੀ ਖੁਰਾਕ ਲੈਣ ਵਾਲੇ ਹੈਲਥ ਵਰਕਰ 1137
15 ਦੂਜੀ ਖੁਰਾਕ ਲੈਣ ਵਾਲੇ ਕੁੱਲ ਹੈਲਥ ਵਰਕਰ 58758
16 ਅੱਜ ਦੂਜੀ ਖੁਰਾਕ ਲੈਣ ਵਾਲੇ ਫਰੰਟਲਾਈਨ ਵਰਕਰ 2119
17 ਦੂਜੀ ਖੁਰਾਕ ਲੈਣ ਵਾਲੇ ਫਰੰਟਲਾਈਨ ਵਰਕਰਾਂ ਦੀ ਕੁੱਲ ਗਿਣਤੀ 22937
18 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 8501
19 ਅੱਜ ਦੂਜਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਗਿਣਤੀ 3256
20 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 235920
21 ਹੁਣ ਤੱਕ ਦੂਜਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 81695
22 60 ਸਾਲ ਤੋਂ ਵੱਧ ਉਮਰ ਅਤੇ 45 ਤੋਂ ਵੱਧ ਉਮਰ ਦੀ ਸਹਿਰੋਗਾਂ ਵਾਲੀ ਆਬਾਦੀ ਜਿਹਨਾਂ ਨੂੰ ਅੱਜ ਪਹਿਲਾ ਟੀਕਾ ਲੱਗਾ 22174
23 60 ਸਾਲ ਤੋਂ ਵੱਧ ਉਮਰ ਅਤੇ 45 ਤੋਂ ਵੱਧ ਉਮਰ ਦੀ ਸਹਿਰੋਗਾਂ ਵਾਲੀ ਕੁੱਲ ਆਬਾਦੀ ਜਿਹਨਾਂ ਨੂੰ ਪਹਿਲਾ ਟੀਕਾ ਲੱਗਾ 181334

19—3—2021 ਨੂੰ ਕੇਸ:
ਆਕਸੀਜਨ ’ਤੇ ਰ¤ਖੇ ਨਵੇਂ ਮਰੀਜ਼ਾਂ ਦੀ ਗਿਣਤੀ—00
ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ — 18
ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ— 01
ਠੀਕ ਹੋਏ ਨਵੇਂ ਮਰੀਜ਼ਾਂ ਦੀ ਗਿਣਤੀੑ ੑ 1339
ਨਵੀਆਂ ਮੌਤਾਂ ਦੀ ਗਿਣਤੀ — 38
19—3—2021 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ— 2490
ਜ਼ਿਲ੍ਹਾ ਮਾਮਲਿਆਂ ਦੀ ਗਿਣਤੀ *ਸµਕਰਮਣ ਦੇ ਪµਜਾਬ ਤੋਂ ਬਾਹਰ ਦੇ ਸੋਮੇ ਲੋਕਲ ਕੇਸ ਟਿ¤ਪਣੀ
ਲੁਧਿਆਣਾ 292
ਜਲੰਧਰ 253
ਪਟਿਆਲਾ 287
ਅੰਮ੍ਰਿਤਸਰ 181
ਐਸ ਏ ਐਸ ਨਗਰ 258
ਬਠਿੰਡਾ 67
ਗੁਰਦਾਸਪੁਰ 158
ਸੰਗਰੂਰ 45
ਹੁਸ਼ਿਆਰਪੁਰ 416
ਫਿਰੋਜ਼ਪੁਰ 31
ਪਠਾਨਕੋਟ 27
ਫਰੀਦਕੋਟ 15
ਮੋਗਾ 28
ਕਪੂਰਥਲਾ 151
ਮੁਕਤਸਰ 12
ਬਰਨਾਲਾ 15
ਫਤਿਹਗੜ੍ਹ ਸਾਹਿਬ 25
ਫਾਜ਼ਿਲਕਾ 28
ਰੋਪੜ 11
ਤਰਨ ਤਾਰਨ 50
ਮਾਨਸਾ 21
ਐਸ.ਬੀ.ਐਸ. ਨਗਰ 143

 

Related Articles

Leave a Reply

Your email address will not be published. Required fields are marked *

Back to top button
error: Sorry Content is protected !!