Punjab

ਪੰਜਾਬ ਵਿਚ 2963 ਪਾਜ਼ੇਟਿਵ ਮਾਮਲੇ ਆਏ ਸਾਹਮਣੇ, 69 ਨਵੀਆਂ ਮੌਤਾਂ

1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1 ਲਏ ਗਏ ਨਮੂਨਿਆਂ ਦੀ ਗਿਣਤੀ 5848083
2 ਅੱਜ ਲਏ ਗਏ ਕੁੱਲ ਨਮੂਨੇ 37389
3 ਅੱਜ ਕੀਤੇ ਗਏ ਕੁੱਲ ਟੈਸਟ 33887
4 ਪਾਜ਼ੀਟਿਵ ਪਾਏ ਗਏ ਕੁੱਲ ਮਰੀਜ਼ਾਂ ਦੀ ਗਿਣਤੀ 231734
5 ਠੀਕ ਹੋਏ ਮਰੀਜ਼ਾਂ ਦੀ ਗਿਣਤੀ 201127
6 ਐਕਟਿਵ ਕੇਸਾਂ ਦੀ ਗਿਣਤੀ 23917
7 ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ 316
8 ਮਰੀਜ਼ ਜਿਹਨਾਂ ਦੀ ਸਥਿਤੀ ਗµਭੀਰ ਹੈ ਅਤੇ ਵੈਟੀਲੇਟਰ ’ਤੇ ਹਨ 36
9 ਮ੍ਰਿਤਕਾਂ ਦੀ ਕੁ¤ਲ ਗਿਣਤੀ 6690
10 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਹੈਲਥ ਵਰਕਰਾਂ ਦੀ ਗਿਣਤੀ 604
11 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਹੈਲਥ ਵਰਕਰਾਂ ਦੀ ਕੁੱਲ ਗਿਣਤੀ 137567
12 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਫਰੰਟਲਾਈਨ ਵਰਕਰਾਂ ਦੀ ਗਿਣਤੀ 3220
13 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਫਰੰਟਲਾਈਨ ਵਰਕਰਾਂ ਦੀ ਕੁੱਲ ਗਿਣਤੀ 162850
14 ਅੱਜ ਦੂਜੀ ਖੁਰਾਕ ਲੈਣ ਵਾਲੇ ਹੈਲਥ ਵਰਕਰ 106
15 ਦੂਜੀ ਖੁਰਾਕ ਲੈਣ ਵਾਲੇ ਕੁੱਲ ਹੈਲਥ ਵਰਕਰ 63152
16 ਅੱਜ ਦੂਜੀ ਖੁਰਾਕ ਲੈਣ ਵਾਲੇ ਫਰੰਟਲਾਈਨ ਵਰਕਰ 494
17 ਦੂਜੀ ਖੁਰਾਕ ਲੈਣ ਵਾਲੇ ਫਰੰਟਲਾਈਨ ਵਰਕਰਾਂ ਦੀ ਕੁੱਲ ਗਿਣਤੀ 35942
18 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 3824
19 ਅੱਜ ਦੂਜਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਗਿਣਤੀ 600
20 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 300417
21 ਹੁਣ ਤੱਕ ਦੂਜਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 99094
22 60 ਸਾਲ ਤੋਂ ਵੱਧ ਉਮਰ ਅਤੇ 45 ਤੋਂ ਵੱਧ ਉਮਰ ਦੀ ਸਹਿਰੋਗਾਂ ਵਾਲੀ ਆਬਾਦੀ ਜਿਹਨਾਂ ਨੂੰ ਅੱਜ ਪਹਿਲਾ ਟੀਕਾ ਲੱਗਾ 7505
23 60 ਸਾਲ ਤੋਂ ਵੱਧ ਉਮਰ ਅਤੇ 45 ਤੋਂ ਵੱਧ ਉਮਰ ਦੀ ਸਹਿਰੋਗਾਂ ਵਾਲੀ ਕੁੱਲ ਆਬਾਦੀ ਜਿਹਨਾਂ ਨੂੰ ਪਹਿਲਾ ਟੀਕਾ ਲੱਗਾ 336920

28—3—2021 ਨੂੰ ਕੇਸ:
ਆਕਸੀਜਨ ’ਤੇ ਰ¤ਖੇ ਨਵੇਂ ਮਰੀਜ਼ਾਂ ਦੀ ਗਿਣਤੀ—00
ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ — 18
ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ— 11
ਠੀਕ ਹੋਏ ਨਵੇਂ ਮਰੀਜ਼ਾਂ ਦੀ ਗਿਣਤੀੑ ੑ 2155
ਨਵੀਆਂ ਮੌਤਾਂ ਦੀ ਗਿਣਤੀ — 69
28—3—2021 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ— 2963
ਜ਼ਿਲ੍ਹਾ ਮਾਮਲਿਆਂ ਦੀ ਗਿਣਤੀ
ਲੁਧਿਆਣਾ 437
ਜਲੰਧਰ 489
ਪਟਿਆਲਾ 307
ਅੰਮ੍ਰਿਤਸਰ 372
ਐਸ ਏ ਐਸ ਨਗਰ 291
ਬਠਿੰਡਾ 140
ਗੁਰਦਾਸਪੁਰ 63
ਸੰਗਰੂਰ 66
ਹੁਸ਼ਿਆਰਪੁਰ 289
ਫਿਰੋਜ਼ਪੁਰ 54
ਪਠਾਨਕੋਟ 5
ਫਰੀਦਕੋਟ 36
ਮੋਗਾ 17
ਕਪੂਰਥਲਾ 10
ਮੁਕਤਸਰ 58
ਬਰਨਾਲਾ 23
ਫਤਿਹਗੜ੍ਹ ਸਾਹਿਬ 39
ਫਾਜ਼ਿਲਕਾ 34
ਰੋਪੜ 108
ਤਰਨ ਤਾਰਨ 39
ਮਾਨਸਾ 24
ਐਸ.ਬੀ.ਐਸ. ਨਗਰ 62

 

Related Articles

Leave a Reply

Your email address will not be published. Required fields are marked *

Back to top button
error: Sorry Content is protected !!