Punjab

35 ਹਜ਼ਾਰ ਕੱਚੇ ਕਰਮਚਾਰੀ ਹੋਣਗੇ ਪੱਕੇ : ਭਗਵੰਤ ਮਾਨ

 

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗਰੁੱਪ ਸੀ ਅਤੇ ਡੀ ਦੇ 35000 ਕਰਮਚਾਰੀ ਪੱਕੇ ਕਰ ਦਿੱਤੇ ਜਾਣਗੇ ਮਾਨ ਨੇ ਕਿਹਾ ਕਿ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਮੁਖ ਮੰਤਰੀ ਨੇ ਕਿਹਾ ਕਿ ਮੁਖ ਸਕੱਤਰ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਵਿਧਾਨ ਸਭਾ ਵਿਚ ਨਵਾਂ ਕਨੂੰਨ ਲਿਆਂਦਾ ਜਾਵੇਗਾ

Related Articles

Leave a Reply

Your email address will not be published. Required fields are marked *

Back to top button
error: Sorry Content is protected !!