
ਵੋਟ ਚੋਰੀ ਤੋਂ ਬਾਅਦ, ਹੁਣ ਉਹ ਜਨਤਾ ਤੋਂ ਰਾਸ਼ਨ ਖੋਹਣ ਦੀ ਭਾਜਪਾ ਦੀ ਸਾਜ਼ਿਸ਼ ਦਾ ਕਰਨਗੇ ਪਰਦਾਫਾਸ਼
ਕੇਂਦਰ ਸਰਕਾਰ 55 ਲੱਖ ਪੰਜਾਬੀਆਂ ਦਾ ਮੁਫਤ ਰਾਸ਼ਨ ਬੰਦ ਕਰਨਾ ਚਾਹੁੰਦੀ
ਕੇਵਾਈਸੀ ਦੇ ਬਹਾਨੇ 23 ਲੱਖ ਲੋਕਾਂ ਦਾ ਰਾਸ਼ਨ ਰੋਕਿਆ ਗਿਆ, ਹੁਣ 32 ਲੱਖ ਹੋਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨਦੇਸ਼ ਨੂੰ ਅਨਾਜ ਦੇਣ ਵਾਲੇ ਸੂਬੇ ਨੂੰ ਭੁੱਖਾ ਰੱਖਣ ਦੀ ਕੋਸ਼ਿਸ਼
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਿਸੇ ਦਾ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ