Punjab

ਆਮ ਆਦਮੀ ਪਾਰਟੀ ਨੂੰ ਝਟਕਾ , ਫ਼ਿਰੋਜਪੁਰ ਦਿਹਾਤੀ ਤੋਂ ਉਮੀਦਵਾਰ ਵਲੋਂ ਅਸਤੀਫਾ

ਚੰਡੀਗੜ੍ਹ,17ਜਨਵਰੀ() : ਆਮ ਆਦਮੀ ਪਾਰਟੀ ਨੂੰ ਉਸ ਸਮੇ ਵੱਡਾ ਝਟਕਾ ਲੱਗਿਆ ਜਦੋ ਫ਼ਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅਸਤੀਫਾ ਦੇਣ ਦੀ ਮੁੱਖ ਵਜ੍ਹਾ ਦਿੱਲੀ ਦੇ ਆਗੂਆਂ ਵੱਲੋਂ ਪੰਜਾਬ ਦੀ ਲੀਡਰਸ਼ਿਪ ਨੂੰ ਪਾਸੇ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਾਰਾ ਕੰਮ ਰਾਘਵ ਚੱਢਾ ਕਰਦੇ ਹਨ,ਉਹਨਾਂ ਵੱਲੋਂ ਪਾਰਟੀ ਨੂੰ ਕੰਪਨੀ ਵਾਂਗੂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਦਿੱਤੇ ਅਸਤੀਫੇ ਦੀ ਕਾਪੀ ਨਾਲ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!