Punjab

ਜਲਦੀ ਕਰਾਂਗੇ ਮੁੱਖ ਮੰਤਰੀ ਦਾ ਐਲਾਨ, ਆਪ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਸਮਾਜ ਤੋਂ ਹੋਵੇਗਾ : ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਪ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਐਲਾਨ ਜਲਦੀ ਕਰ ਦਿੱਤਾ ਜਾਵੇਗਾ ਕੇਜਰੀਵਾਲ ਨੇ ਸਾਫ ਕੀਤਾ ਹੈ ਕਿ ਆਪ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇਗਾ ਕੇਜਰੀਵਾਲ ਨੇ ਕਿਹਾ ਕਿ ਸਾਨੂ ਸਿਆਸਤ ਨਹੀਂ ਆਉਂਦੀ ਹੈ ਅਸੀਂ ਸਮਾਜ ਦੀ ਸੇਵਾ ਕਾਰਨ ਆਏ ਹਾਂ ਮੈਂ ਪੰਜਾਬ ਦੇ ਲੋਕਾਂ ਨੂੰ ਵਿਸਵਾਸ਼ ਦਿਵਾਉਂਣਾ ਚਾਹੁੰਦਾ ਹੈ ਕਿ ਆਪ ਆਦਮੀ ਪਾਰਟੀ ਦੀ ਸਰਕਾਰ ਆਉਂਣ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਵਾਲਿਆ ਨੂੰ ਸਜਾ ਦਿਵਾਵਗੇ ਕੇਜਰੀਵਾਲ ਨੇ 2022 ਵਿੱਚ ਆਪ ਦੀ ਸਰਕਾਰ ਬਣੇਗੀ ਪੰਜਾਬ ਦੇ ਲੋਕ ਤਬਦੀਲੀ ਚਾਹੁੰਦੇ ਹਨ ਮੈਂ ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹੈ ਇਕ ਮੌਕਾ ਆਪ ਨੂੰ ਦੇ ਕੇ ਦੇਖੋ ਪੰਜਾਬ ਦੀ ਦਸ਼ਾ ਤੇ ਦਿਸ਼ਾ ਬਦਲ ਕੇ ਰੱਖ ਦਵਾਂਗੇ ਜੋ ਵੀ ਪੰਜਾਬ ਦਾ ਮੁੱਖ ਮੰਤਰੀ ਹੋਵੇਗਾ ਉਸ ਤੇ ਲੋਕਾਂ ਨੂੰ ਮਾਣ ਹੋਵੇਗਾ

Related Articles

Leave a Reply

Your email address will not be published. Required fields are marked *

Back to top button
error: Sorry Content is protected !!