Punjab

ਅਕਾਲੀ ਦਲ ਵਲੋਂ ਪੰਜਾਬ ਦੇ ਰਾਜਪਾਲ ਦਾ ਵਿਰੋਧ, ਗਵਰਨਰ ਨੂੰ ਵਾਪਸ ਕਹਿਣ ਲਈ ਕਿਹਾ

  • ਅਕਾਲੀ ਦਲ ਵਲੋਂ ਅੱਜ ਸਦਨ ਵਿੱਚ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੋਰ ਨੂੰ ਵਾਪਸ ਜਾਣ ਲਈ ਕਿਹਾ ਗਿਆ। ਅਕਾਲੀ ਦਲ ਦੇ ਮੈਂਬਰ ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਵਾਪਸ ਜਾਣ ਲਈ ਕਿਹਾ ਤੇ ਅਕਾਲੀ ਦਲ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਬੈਲ ਵਿੱਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!